ਦੇਖੋ ਬੀ ਜੇ ਪੀ ਨੇਤਾਵਾਂ ਦੀ ਸੁਰੱਖਿਆ ਬਾਰੇ ਕੈਪਟਨ ਅਮਰਿੰਦਰ ਨੇ ਜਾਰੀ ਕੀਤੇ ਕਿਹੜੇ ਹੁਕਮ
ਚੰਡੀਗੜ੍ਹ, 28 ਮਾਰਚ, 2021: ਅਬੋਹਰ ਦੇ ਬੀ ਜੇ ਪੀ ਐਮ ਐੱਲ ਏ ਤੇ ਹੋਏ ਹਮਲੇ ਦੇ ਮੱਦੇਨਜ਼ਰ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨੂੰ ਹੁਕਮ ਦਿੱਤੇ ਹਨ ਕਿ ਉਹ ਬੇ ਜੇ ਪੀ ਨੇਤਾਵਾਂ ਦੇ ਪ੍ਰੋਗਰਾਮਾਂ ਸਮੇਂ ਉਨ੍ਹਾਂ ਦੀ ਪੂਰੀ ਸੁਰੱਖਿਆ ਦਾ ਪ੍ਰਬੰਧ ਕਰਨ .
ਮੁੱਖ ਮੰਤਰੀ ਦਫ਼ਤਰ ਵੱਲੋਂ ਹੋਮ ਮਹਿਕਮੇ ਰਾਹੀਂ ਜਾਰੀ ਕੀਤੇ ਹੁਕਮਾਂ ਦੀ ਕਾਪੀ ਇਹ ਹੈ :