← ਪਿਛੇ ਪਰਤੋ
ਨਵੀਂ ਦਿੱਲੀ, 9 ਨਵੰਬਰ, 2016 : ਕੇਂਦਰ ਸਰਕਾਰ ਵੱਲੋਂ 500 ਤੇ 1000 ਦੇ ਨੋਟ ਬੰਦ ਕੀਤੇ ਜਾਣ ਦੇ ਫੈਸਲੇ 'ਤੇ ਬੋਲਦਿਆ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਦੇਸ਼ 'ਚ ਹਰੇਕ ਵਿਅਕਤੀ ਵੱਲੋਂ ਨਕਦ ਲੈਣ-ਦੇਣ 'ਤੇ ਸਰਕਾਰ ਦੀ ਨਜ਼ਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਰਥ ਵਿਵਸਥਾ ਮਜ਼ਬੂਤ ਕਰਨ ਅਤੇ ਕਾਲੇ ਧਨ ਨੂੰ ਰੋਕਣ ਲਈ ਕਈ ਕਦਮ ਉਠਾਏ ਹਨ ।
Total Responses : 267