← ਪਿਛੇ ਪਰਤੋ
ਚੰਡੀਗੜ੍ਹ, 13 ਜਨਵਰੀ,2021: ਸੁਪਰੀਮ ਕੋਰਟ ਨੇ 12 ਜਨਵਰੀ ਨੂੰ ਖੇਤੀ ਕਾਨੂੰਨਾਂ ਦੇ ਅਮਲ 'ਤੇ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ। ਜੋ ਕਿਸਾਨਾਂ ਦੇ ਨਾਲ ਰਾਬਤਾ ਕਾਇਮ ਕਰੇਗੀ। ਪਰ ਇਹ ਕਮੇਟੀ ਨੂੰ ਮੰਨਣ ਤੋਂ ਕਿਸਾਨਾਂ ਨੇ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੱਧੂ ਨੇ ਟਵੀਟ ਕੀਤਾ....ਹੇਠਾਂ ਪੜ੍ਹੋ ਨਵਜੋਤ ਸਿੱਧੂ ਨੇ ਆਪਣੇ ਟਵੀਟ 'ਚ ਕੀ ਲਿਖਿਆ...
Total Responses : 267