← ਪਿਛੇ ਪਰਤੋ
ਰਜਨੀਸ਼ ਸਰੀਨ
ਨਵਾਂ ਸ਼ਹਿਰ, 30 ਅਪਰੈਲ 2020 - ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਜ਼ਿਲ੍ਹੇ 'ਚ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਖੁੱਲ੍ਹਣ ਦੇ ਹੁਕਮ 2 ਮਈ ਤੋਂ ਲਾਗੂ ਹੋਣਗੇ, ਜਿਨ੍ਹਾਂ ਬਾਰੇ ਵਿਸਥਾਰਤ ਹੁਕਮ 1 ਮਈ ਨੂੰ ਜਾਰੀ ਕੀਤੇ ਜਾਣਗੇ।
Total Responses : 267