← ਪਿਛੇ ਪਰਤੋ
ਜਲੰਧਰ, 2 ਫਰਵਰੀ, 2017 : ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵਲੋਂ ਅਕਾਲੀ-ਭਾਜਪਾ ਸਰਕਾਰ ਨੂੰ ਸਮਰਥਨ ਦੇਣ ਦੇ ਦੂਜੇ ਦਿਨ ਹੀ ਨਾਮਧਾਰੀ ਸੰਪਰਦਾਏ ਵਲੋਂ ਵੀ ਅਕਾਲੀ-ਭਾਜਪਾ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਧਾਰੀ ਸੰਪਰਦਾਏ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਉਨ੍ਹਾਂ ਲਈ ਬਹੁਤ ਕੁਝ ਕੀਤਾ ਹੈ, ਇਸ ਲਈ ਉਨ੍ਹਾਂ ਨੇ ਇਸ ਸਰਕਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।
Total Responses : 267