ਇਸਲਾਮਾਬਾਦ, 15 ਮਾਰਚ 2019 - ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਸ਼ੁੱਕਰਵਾਰ ਨੂੰ ਹੋਈ ਫਾਇਰਿੰਗ ਦੀ ਪਾਕਿਸਤਾਨ ਨੇ ਨਿੰਦਾ ਕੀਤੀ ਹੈ। ਇਸ ਘਟਨਾ 'ਚ ਕਈ ਲੋਕਾਂ ਦੀ ਮੌਤ ਹੋਈ ਹੈ। ਜਿਸ 'ਤੇ ਪੂਰੀ ਦੁਨੀਆ 'ਚ ਸੋਗ ਦੀ ਲਹਿਰ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਸਲ ਨੇ ਟਵੀਟ ਵਿਚ ਕਿਹਾ, "ਪਾਕਿਸਤਾਨ ਨੇ ਨਿਊਜ਼ੀਲੈਂਡ ਵਿਚ ਇਸ ਦੁਖਦਾਈ ਅੱਤਵਾਦੀ ਘਟਨਾ ਦੀ ਨਿੰਦਾ ਕੀਤੀ ਹੈ। ਸਾਡਾ ਹਾਈ ਕਮਿਸ਼ਨ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿਚ ਹੈ ਅਤੇ ਵੇਰਵੇ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। "
Dr Mohammad Faisal@ForeignOfficePk
FM Shah Mahmood Qureshi has condemned in the strongest terms the tragic terrorist attack in #Christchurch, #NewZeland FM has expressed condolences over loss of innocent lives in the heinous attack