ਨਵੀਂ ਦਿੱਲੀ, 12 ਦਸੰਬਰ 2020 - ਜਿੱਥੇ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਨੌਜਵਾਨ ਅਤੇ ਬਜ਼ੁਰਗ ਡਟ ਕੇ ਵਿਰੋਧ ਕਰ ਰਹੇ ਹਨ, ਉੱਥੇ ਹੀ ਨਿੱਕੇ-ਨਿੱਕੇ ਮਾਸੂਮ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਅਜਿਹੀ ਹੀ ਇੱਕ ਤਸਵਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਨਿੱਕੇ-ਨਿੱਕੇ ਮਾਸੂਮ ਬੱਚੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/akali_dal_/status/1337589577926656003?s=11