← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 1 ਮਈ 2020 - ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਐਪੀਡੈਮਿਕ ਡੀਸੀਜ਼ ਐਕਟ 1897 ਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਸਰਕਾਰੀ ਇਮਾਰਤਾ ਨੂੰ ਕੁਆਰੰਟਾਈਨ ਸੈਂਟਰ ਬਣਾਇਆ ਹੈ। ਪਟਿਆਲਾ ਜ਼ਿਲ੍ਹੇ ਦੇ ਸਾਰੇ ਸੀਨੀਅਰ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਸਕੂਲਾਂ ਨੂੰ ਵੀ ਹੇਠਲੇ ਹੁਕਮਾਂ ਤਹਿਤ ਕੁਆਰੰਟਾਈਨ ਸੈਂਟਰ ਘੋਸ਼ਿਤ ਕਰ ਦਿੱਤਾ ਗਿਆ ਹੈ।
Total Responses : 267