← ਪਿਛੇ ਪਰਤੋ
ਚੰਡੀਗੜ੍ਹ, 3 ਮਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਦੇ ਸਾਰੇ ਪ੍ਰਵਾਨਿਤ ਅਤੇ ਪੀਲੇ ਕਾਰਡ ਹੋਲਡਰ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ।
ਰਾਜ ਦੇ ਸਾਰੇ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੂੰ ਵੀ ਫਰੰਟਲਾਈਨ ਕਰਮਚਾਰੀਆਂ ਦੇ ਦਾਇਰੇ ਵਿੱਚ ਲਿਆਇਆ ਗਿਆ ਹੈ।
Total Responses : 267