ਨਵੀਂ ਦਿੱਲੀ, 26 ਨਵੰਬਰ 2020 - ਅੰਬਾਲਾ ਪੁਲਿਸ (ਹਰਿਆਣਾ) ਵੱਲੋਂ ਨੇੜੇ ਸ਼ੰਭੂ ਬਾਰਡਰ 'ਤੇ ਇਕੱਠੇ ਹੋਏ ਕਿਸਾਨਾਂ ਨੂੰ ਖੇਤ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਤੋਂ ਰੋਕਣ ਲਈ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਹਨ ਤਾਂ ਜੋ ਕਿਸਾਨਾਂ ਦੇ ਇਕੱਠ ਨੂੰ ਖੰਡਾਇਆ ਜਾ ਸਕੇ ਪਰ ਕਿਸਾਨ ਉਸੇ ਤਰ੍ਹਾਂ ਹੀ ਮੋਰਚੇ 'ਤੇ ਡਟੇ ਹੋਏ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/ANI/status/1331829230255050754