← ਪਿਛੇ ਪਰਤੋ
ਐੱਸ.ਏ.ਐੇੱਸ.ਨਗਰ, 09 ਅਪ੍ਰੈਲ 2020 - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਸ਼੍ਰੀ ਜੇ.ਆਰ. ਮਹਿਰੋਕ ਵੱਲੋਂ 09 ਅਪ੍ਰੈਲ ਨੂੰ ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਵਾਪਸ ਲਿਆ ਜਾਂਦਾ ਹੈ। ਬੋਰਡ ਦੇ ਚੇਅਰਮੈਨ ਕਮ ਸਿੱਖਿਆ ਸਕੱਤਰ ਦੇ ਹੁਕਮਾ ਅਨੁਸਾਰ ਪ੍ਰੀਖਿਆਵਾਂ ਸਬੰਧੀ ਸੂਚਨਾ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।
Total Responses : 267