← ਪਿਛੇ ਪਰਤੋ
ਲੁਧਿਆਣਾ, 30 ਸਤੰਬਰ 2019 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ 'ਚ ਕੈਪਟਨ ਸੰਧੂ ਦੇ ਕਾਗਜ਼ ਦਾਖਲ ਕਰਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੋਆਣਾ ਦੀ ਸਜ਼ਾ ਤਬਦੀਲੀ 'ਤੇ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 17 ਬੰਦੀਆਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਲਈ ਨਹੀਂ ਲਿਖਿਆ।
Total Responses : 267