ਪੜ੍ਹੋ ਅੱਜ 15 ਅਗਸਤ ਦੀਆਂ ਵੱਡੀਆਂ 10 ਖਬਰਾਂ (6:00 PM)
ਚੰਡੀਗੜ੍ਹ, 15 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 6:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਮਾਨ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ
2. ਪੰਜਾਬ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ ਮਾਨ
3. ਮੁੱਖ ਮੰਤਰੀ ਮਾਨ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
4. ਪੰਜਾਬ ਦੇ 52 Judicial ਅਫ਼ਸਰਾਂ ਅਤੇ ਜੱਜਾਂ ਦੇ ਤਬਾਦਲੇ, ਪੜ੍ਹੋ ਸੂਚੀ
5. ਨਿਊਜ਼ੀਲੈਂਡ: ਹੇਸਟਿੰਗਜ਼ ਜ਼ਿਲ੍ਹਾ ਕੌਂਸਿਲ ਵੱਲੋਂ ਜਰਨੈਲ ਸਿੰਘ ਨੂੰ ‘ਹੈਲਥ ਐਂਡ ਵੈਲਵੇਅਰ’ ਕਾਰਜਾਂ ਲਈ ‘ਸਿਵਿਕ ਆਨਰ’ ਐਵਾਰਡ
6. ਨਗਰ ਨਿਗਮ ਨੇ ਤੋਏ ਤੋਏ ਪਿੱਛੋਂ ਪੋਚਾ ਮਾਰ ਸੁਧਾਰੀ ਗਲਤੀ: ਮਾਮਲਾ ਅਜ਼ਾਦੀ ਦਿਵਸ ਮੌਕੇ ਲਾਈਆਂ ਫਲੈਕਸਾਂ ਦਾ
7. ਖੰਨਾ ਦੇ ਸ਼ਿਵਪੁਰੀ ਮੰਦਰ ਵਿੱਚ ਚੋਰਾਂ ਵੱਲੋਂ ਚੋਰੀ ਦੀ ਵੱਡੀ ਵਾਰਦਾਤ, ਪਵਿੱਤਰ ਸ਼ਿਵਲਿੰਗ ਵੀ ਤੋੜਿਆ
8. ਖੰਨਾ: ਹਿੰਦੂ ਸੰਗਠਨਾਂ ਵਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ ਜਾਮ
9. ਆਜ਼ਾਦੀ ਦਿਵਸ 'ਤੇ ਮੋਦੀ ਨੇ ਖੁੱਲ੍ਹ ਕੇ ਕੀਤੀ ਗੱਲ, ਬੰਗਲਾਦੇਸ਼ ਅਤੇ ਯੂਨੀਫਾਰਮ ਸਿਵਲ ਕੋਡ ਬਾਰੇ ਕੀ ਬੋਲੇ ? ਪੜ੍ਹੋ ਵੇਰਵਾ
10. ਕਾਂਗਰਸ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੀ ਦੀ ਦਿੱਤੀ ਵਧਾਈ, ਲੋਕਤੰਤਰ ਤੇ ਸੰਵਿਧਾਨ ਦੀ ਰਾਖੀ ਦਾ ਲਿਆ ਅਹਿਦ