ਪੜ੍ਹੋ ਅੱਜ 16 ਅਗਸਤ ਦੀਆਂ ਵੱਡੀਆਂ 10 ਖਬਰਾਂ (5:00 PM)
ਚੰਡੀਗੜ੍ਹ, 16 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 5:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. Haryana Election Date: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ, ਕਦੋਂ ਆਉਣਗੇ ਨਤੀਜੇ ?
2. ਪੰਜਾਬ ਦੇ 4 DCs ਸਮੇਤ 6 IAS ਅਫ਼ਸਰ ਬਦਲੇ, ਪੜ੍ਹੋ ਸੂਚੀ
3. 1 IAS ਅਤੇ 20 PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ
4. ਪੰਜਾਬ ਵਿੱਚ ਨੌਂ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ
5. ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
6. ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
7. ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ
8. 10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
9. ਗੁਰਦਾਸਪੁਰ: ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਆਈਏਐਸ ਨੇ ਰਸਮੀ ਤੌਰ 'ਤੇ ਸਭਾਲਿਆ ਆਹੁੰਦਾ
10. ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਪਣਾ ਆਹੁਦਾ