← ਪਿਛੇ ਪਰਤੋ
ਨਵੀਂ ਦਿੱਲੀ, 27 ਜਨਵਰੀ 2021 - 26 ਜਨਵਰੀ ਵਾਲੇ ਦਿਨ ਦਿੱਲੀ 'ਚ ਹੋਈਆਂ ਵੱਖ-ਵੱਖ ਘਟਨਾਵਾਂ ਤੋਂ ਬਾਅਦ ਟਵਿੱਟਰ ਨੇ ਵੱਡੀ ਕਾਰਵਾਈ ਕੀਤੀ ਹੈ। ਟਵਿੱਟਰ ਵੱਲੋਂ ਵੱਖ-ਵੱਖ ਲੋਕਾਂ ਦੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ ਟਵਿੱਟਰ ਅਕਾਊਂਟ ਬੰਦ ਕੀਤੇ ਗਏ ਹਨ। ਪਰ ਅਜੇ ਤੱਕ ਕਿੰਨੇ ਟਵਿੱਟਰ ਅਕਾਊਂਟ ਬੰਦ ਕੀਤੇ ਗਏ ਹਨ ਅਜੇ ਇਸ ਬਾਰੇ ਕੋਈ ਵੀ ਸਰਕਾਰੀ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਕੁੱਝ ਟਵਿੱਟਰ ਅਕਾਊਂਟਸ ਦੇ ਨਾਂਅ ਸਾਹਮਣੇ ਆਏ ਹਨ ਜਿਵੇਂ ਕਿ ਪਰਮਜੀਤ ਸਿੰਘ ਅਤੇ ਅੰਮ੍ਰਿਤਸਰ ਟਾਈਮਜ਼ ਆਦਿ....
Total Responses : 267