ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ
ਚੰਡੀਗੜ੍ਹ, 14 ਜੂਨ 2024: ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਆਪ ਦੇ ਲੋਕ ਸਭਾ ਗਰੁੱਪ ਦੇ ਨੇਤਾ ਹੋਣਗੇ ਮੀਤ ਹੇਅਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
2. ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਪੜ੍ਹੋ ਨਵੀਂਆਂ ਦਰਾਂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
3. ਬੰਦੀ ਸਿੰਘਾਂ ਦੀ ਰਿਹਾਈ ਦਾ ਨਹੀਂ ਕਰਾਂਗਾ ਵਿਰੋਧ: ਰਵਨੀਤ ਸਿੰਘ ਬਿੱਟੂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
4. ਰਾਜਾ ਵੜਿੰਗ ਨੇ ਦਿੱਤਾ ਅਸਤੀਫਾ, ਸੁਖਜਿੰਦਰ ਰੰਧਾਵਾ ਅਤੇ ਚੱਬੇਵਾਲ ਦਾ ਅਸਤੀਫ਼ਾ ਮਨਜ਼ੂਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
5. ਚੰਡੀਗੜ੍ਹ ’ਚ ਪਾਰਕਿੰਗ ਦੇ ਨਵੇਂ ਰੇਟ ਤੈਅ, ਪੜ੍ਹੋ ਵੱਡਾ ਫੈਸਲਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
6. ਪੰਜਾਬ ਦੇ 21 ਜ਼ਿਲ੍ਹਿਆਂ 'ਚ ਹੀਟ ਵੇਵ ਅਲਰਟ ਜਾਰੀ, ਪਠਾਨਕੋਟ 'ਚ ਤਾਪਮਾਨ 47.8 ਡਿਗਰੀ ਦਰਜ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
7. ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
8. ਅਮਰੀਕਾ ਦੇ ਓਹੀਓ ਨਾਈਟ ਕਲੱਬ 'ਚ ਗੋਲੀਬਾਰੀ, ਦੋ ਦੀ ਮੌਤ, ਦੋ ਜ਼ਖਮੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
9. ਕੋਲਕਾਤਾ: ਐਕਰੋਪੋਲਿਸ ਮਾਲ 'ਚ ਲੱਗੀ ਭਿਆਨਕ ਅੱਗ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)
10. ਮੋਹਾਲੀ : ਸਿਸਵਾਂ ਨੇੜੇ ਜੰਗਲਾਂ ਵਿਚ ਲੱਗੀ ਅੱਗ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ....)