← ਪਿਛੇ ਪਰਤੋ
ਚੰਡੀਗੜ੍ਹ, 13 ਸਤੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 68 ਮੌਤਾਂ ਹੋਈਆਂ ਹਨ ਜਦੋਂ ਕਿ 2628 ਨਵੇਂ ਕੇਸ ਸਾਹਮਣੇ ਆਏਹਨ। ਜਿਸ ਕਾਰਨ ਸੂਬੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 79,679 ਹੋ ਗਈ ਹੈ ਜਦੋਂ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 2,356 ਹੋ ਗਈ ਹੈ। ਪੜ੍ਹੋ ਪੂਰੀ ਰਿਪੋਰਟ...
Total Responses : 267