← ਪਿਛੇ ਪਰਤੋ
ਚੰਡੀਗੜ੍ਹ, 23 ਅਗਸਤ 2020 - ਪੰਜਾਬ 'ਚ ਐਤਵਾਰ ਸ਼ਾਮ ਤੱਕ ਕੋਰੋਨਾ ਕਾਰਨ 50 ਮੌਤਾਂ ਹੋਈਆਂ ਹਨ ਜਦੋਂ ਕਿ 1136 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 14165 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ ਜਦੋਂ ਕਿ 26528 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267