ਚੰਡੀਗੜ੍ਹ, 9 ਅਪ੍ਰੈਲ 2020 - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 3192 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 130 ਦੀ ਰਿਪੋਰਟ ਪਾਜ਼ੀਟਿਵ, 2777 ਦੀ ਨੈਗੇਟਿਵ ਅਤੇ 285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
09-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
09-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮ
- ਰੋਪੜ ਅਤੇ ਬਰਨਾਲਾ ਦੇ ਇੱਕ-ਇੱਕ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਚੁੱਕੀ ਹੈ।
- 4 ਹੋਰ ਪਾਜ਼ੇਟਿਵ ਮਰੀਜ਼ ਹੁਣ ਠੀਕ ਹੋ ਚੁੱਕੇ ਹਨ।
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ