ਚੰਡੀਗੜ੍ਹ, 10 ਅਪ੍ਰੈਲ 2020 - ਪੰਜਾਬ 'ਚ ਪੰਜਾਬ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 150 ਤੋਂ ਪਾਰ ਹੋ ਗਈ ਹੈ ਅਤੇ ਹੁਣ ਤੱਕ 151 ਕੇਸ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਅਜੇ ਵੀ 338 ਰਿਪੋਰਟਾਂ ਦੇ ਨਤੀਜੀਆਂ ਦੀ ਉਡੀਕ ਹੈ, ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
10-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
10-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
- ਜਲੰਧਰ ਦੇ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।
- 2 ਪਾਜ਼ੇਟਿਵ ਮਰੀਜ਼ ਹੁਣ ਠੀਕ ਹੋ ਚੁੱਕੇ ਹਨ।
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ