ਚੰਡੀਗੜ੍ਹ, 07 ਅਪ੍ਰੈਲ 2020 - ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 14 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ ਪੰਜਾਬ ਅਜੇ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ 77 ਕੇਸ ਐਕਟਿਵ ਹਨ ਜਦੋਂ ਕਿ ਅਜੇ ਹੋਰ 256 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਤੋਂ ਬਿਨਾਂ ਪੰਜਾਬ 'ਚ ਹੁਣ ਤੱਕ 14 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਉੱਥੇ ਹੀ ਵਾਇਰਸ ਦੇ ਕਾਰਨ ਪੰਜਾਬ 'ਚ 8 ਮੌਤਾਂ ਹੀ ਹੋ ਚੁੱਕੀਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
07-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
06-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
07-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
- ਅੰਮ੍ਰਿਤਸਰਦੇ ਇੱਕ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਚੁੱਕੀ ਹੈ।
- 10 ਹੋਰ ਪਾਜ਼ੇਟਿਵ ਮਰੀਜ਼ ਹੁਣ ਠੀਕ ਹੋ ਚੁੱਕੇ ਹਨ।
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ