← ਪਿਛੇ ਪਰਤੋ
ਚੰਡੀਗੜ੍ਹ, 1 ਦਸੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 14 ਮੌਤਾਂ ਹੋਈਆਂ ਹਨ ਜਦੋਂ ਕਿ 630 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7634 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 152709 ਹੋ ਗਈ ਹੈ ਜਦੋਂ ਕਿ 140254 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267