← ਪਿਛੇ ਪਰਤੋ
ਚੰਡੀਗੜ੍ਹ, 2 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 16 ਮੌਤਾਂ ਹੋਈਆਂ ਹਨ ਜਦੋਂ ਕਿ 402 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4183 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 134371 ਹੋ ਗਈ ਹੈ ਜਦੋਂ ਕਿ 125961 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267