← ਪਿਛੇ ਪਰਤੋ
ਚੰਡੀਗੜ੍ਹ, 30 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 27 ਮੌਤਾਂ ਹੋਈਆਂ ਹਨ ਜਦੋਂ ਕਿ 554 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7842 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 152091 ਹੋ ਗਈ ਹੈ ਜਦੋਂ ਕਿ 139442 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267