← ਪਿਛੇ ਪਰਤੋ
ਚੰਡੀਗੜ੍ਹ, 15 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 29 ਮੌਤਾਂ ਹੋਈਆਂ ਹਨ ਜਦੋਂ ਕਿ 511 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7090 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 126230 ਹੋ ਗਈ ਹੈ ਜਦੋਂ ਕਿ 115186 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267