← ਪਿਛੇ ਪਰਤੋ
ਚੰਡੀਗੜ੍ਹ, 20 ਮਾਰਚ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ ਜਦੋਂ ਕਿ 2587 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 16988 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 210466 ਹੋ ਗਈ ਹੈ ਜਦੋਂ ਕਿ 187198 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267