← ਪਿਛੇ ਪਰਤੋ
ਚੰਡੀਗੜ੍ਹ, 3 ਸਤੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 49 ਮੌਤਾਂ ਹੋਈਆਂ ਹਨ ਜਦੋਂ ਕਿ 1498 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15731 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ ਜਦੋਂ ਕਿ 42543 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267