← ਪਿਛੇ ਪਰਤੋ
ਚੰਡੀਗੜ੍ਹ, 16 ਸਤੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 78 ਮੌਤਾਂ ਹੋਈਆਂ ਹਨ ਜਦੋਂ ਕਿ 2717 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 21022 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 87184 ਹੋ ਗਈ ਹੈ ਜਦੋਂ ਕਿ 63570 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267