ਚੰਡੀਗੜ੍ਹ, 16 ਅਗਸਤ 2020: ਪੰਜਾਬ ਵਿੱਚ ਐਤਵਾਰ ਸ਼ਾਮ ਤੱਕ ਕੋਰੋਨਾ ਦੇ 1165 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਕਾਰਨ 41 ਮੌਤਾਂ ਹੋਈਆਂ ਹਨ। ਉੱਥੇ ਹੀ 568 ਮਰੀਜ਼ ਇਸ ਵਾਇਸਰ ਤੋਂ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ।ਸੂਬੇ 'ਚ ਹੁਣ ਕੁੱਲ ਕੋਰੋਨਾ ਦੇ ਕੇਸਾਂ ਦੀ ਕੁੱਲ ਗਿਣਤੀ 31,206 ਹੈ, ਜਿਨ੍ਹਾਂ ਵਿੱਚ 10,963 ਕੇਸ ਐਕਟਿਵ ਹਨ, ਅਤੇ 19,431 ਮਰੀਜ਼ ਠੀਕ ਹੋ ਘਰਾਂ ਨੂੰ ਪਰਤ ਚੁੱਕੇ ਹਨ ਜਦੋਂ ਕਿ ਹੁਣ ਤੱਕ ਕੋਰੋਨਾ ਕਾਰਨ 812 ਮੌਤਾਂ ਹੋਈਆਂ ਹਨ। ਪੜ੍ਹੋ ਪੂਰੀ ਰਿਪੋਰਟ...