ਪੰਜਾਬ 'ਚ ਬਾਹਰਲੇ ਲੋਕਾਂ ਦੀ ਐਂਟਰੀ ਅਤੇ ਹੋਰ ਬੰਦਿਸ਼ਾਂ ਬਾਰੇ ਨਵੇਂ ਹੁਕਮ ਜਾਰੀ...
ਚੰਡੀਗੜ੍ਹ, 2 ਮਈ 2021 - ਪੰਜਾਬ ਸਰਕਾਰ ਨੇ ਪੰਜਾਬ 'ਚ ਦਿਨੋਂ ਦਿਨ ਵਧ ਰਹੇ ਕੋਰੋਨਾ ਦੇ ਮਰੀਜ਼ਾਂ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਤੋਂ ਬਾਹਰਲੇ ਹੋਰ ਸੂਬਿਆਂ ਦੀ ਪੰਜਾਬ 'ਚ ਐਟਰੀ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਹੁਣ ਪੰਜਾਬ 'ਚ ਐਂਟਰ ਹੋਣ ਲਈ ਆਪਣੀ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਏਗੀ ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ ਅਤੇ ਨਾਲ ਹੀ ਕੋਰੋਨਾ ਵੈਕਸੀਨ ਦਾ ਸਰਟੀਫਿਕੇਟ ਦਿਖਾਉਣਾ ਵੀ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਬਿਨਾਂ ਸਰਕਾਰ ਨੇ ਹੋਰ ਨਵੀਆਂ ਬੰਦਿਸ਼ਾਂ ਵੀ ਜਾਰੀ ਕੀਤੀਆਂ ਹਨ, ਜਿਨ੍ਹਾਂ ਨੂੰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://drive.google.com/file/d/1WOfHy0a6cECkUoL1q9asUbGJpGOwL-sK/view?usp=sharing