← ਪਿਛੇ ਪਰਤੋ
ਚੰਡੀਗੜ੍ਹ, 7 ਨਵੰਬਰ 2020 - ਪੰਜਾਬ 'ਚ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਰੇਲਵੇ ਵਿਭਾਗ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ 'ਚ 12 ਨਵੰਬਰ ਤੱਕ ਮਾਲ ਗੱਡੀਆਂ ਨਹੀਂ ਚਲਾਈਆਂ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ ਕਿਸਾਨ ਪਹਿਲਾਂ ਹੀ ਮਾਲ ਗੱਡੀਆਂ ਨੂੰ ਲੰਘਣ ਦੇਣ ਲਈ ਰਾਜੀ ਹਨ ਪਰ ਸਵਾਰੀਆਂ ਵਾਲੀਆਂ ਗੱਡੀਆਂ ਨੂੰ ਨਾ ਲੰਘਣ ਦੇਣ ਦੀ ਆਪਣੀ ਜਿੱਦ 'ਤੇ ਕਾਇਮ ਹਨ। ਜਿਨ੍ਹਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਰੇਲਵੇ ਵਿਭਾਗ ਵੱਲੋਂ ਮਾਲ ਗੱਡੀਆਂ ਨਾ ਚਲਾਉਣ ਦਾ ਫੈਸਲਾ ਲਿਆ ਗਿਆ ਹੈ।
Total Responses : 267