← ਪਿਛੇ ਪਰਤੋ
ਚੰਡੀਗੜ੍ਹ, 11 ਅਗਸਤ 2020 - ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 1002 ਕੇਸ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 8463 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 25889 ਹੋ ਗਈ ਹੈ ਜਦੋਂ ਕਿ 16790 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦੋਂ ਕਿ ਮੰਗਲਵਾਰ ਨੂੰ ਕੋਰੋਨਾ ਕਾਰਨ 32 ਮੌਤਾਂ ਹੋਈਆਂ ਹਨ। ਪੜ੍ਹੋ ਪੂਰੀ ਰਿਪੋਰਟ...
Total Responses : 267