ਚੰਡੀਗੜ੍ਹ, 16 ਅਪ੍ਰੈਲ 2020 - ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਕੋਰੋਨਾ ਦੇ ਹੁਣ ਤੱਕ 5524 ਨਮੂਨੇ ਭੇਜੇ ਗਏ ਹਨ, ਜਿਨ੍ਹਾਂ 'ਚੋਂ 197 ਦੀ ਰਿਪੋਰਟ ਪਾਜ਼ੀਟਿਵ ਤੇ 4727 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 600 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਕੋਰੋਨਾ ਕਾਰਨ ਹੁਣ ਤੱਕ ਸੂਬੇ 'ਚ ਕੁੱਲ 14 ਮੌਤਾਂ ਹੋ ਚੁੱਕੀਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
16-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
16-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
16.4.2020 ਨੂੰ ਕੇਸ:
- ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 02
- ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -02 (1 ਐਸ.ਏ.ਐਸ. ਨਗਰ, 1 ਪਟਿਆਲਾ)
- ਮੌਤਾਂ ਦੀ ਗਿਣਤੀ-01(ਗੁਰਦਾਸਪੁਰ ਦੇ ਪਾਜ਼ੇਟਿਵ ਮਰੀਜ਼ ਦੀ ਜੀ.ਐਮ.ਸੀ. ਅੰਮ੍ਰਿਤਸਰ ਵਿੱਚ ਮੌਤ)
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ