ਚੰਡੀਗੜ੍ਹ, 7 ਮਈ 2020 - ਪੰਜਾਬ 'ਚ ਵੀਰਵਾਰ ਨੂੰ 118 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦੋਂ ਕਿ ਅਜੇ ਵੀ 4124 ਰਿਪੋਰਟਾਂ ਦੀ ਉਡੀਕ ਹੈ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
07-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
07-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ - 118
*ਸੰਕਰਮਣ ਦੇ ਸੋਮੇ ਪੰਜਾਬ ਤੋਂ ਬਾਹਰ ਦੇ ਹਨ।
07.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ – 14 (ਪਟਿਆਲਾ ਤੋਂ 6, ਐਸ.ਏ.ਐਸ. ਨਗਰ ਤੋਂ 6, ਮਾਨਸਾ ਤੋਂ 1 ਅਤੇ ਫ਼ਰੀਦਕੋਟ ਤੋਂ 1)
· ਮੌਤਾਂ ਦੀ ਗਿਣਤੀ- 1 (ਹੁਸ਼ਿਆਰਪੁਰ)
2. ਕੁੱਲ ਮਾਮਲੇ
ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।