← ਪਿਛੇ ਪਰਤੋ
ਚੰਡੀਗੜ੍ਹ, 6 ਅਗਸਤ 2020 - ਪੰਜਾਬ 'ਚ ਵੀਰਵਾਰ ਸ਼ਾਮ ਤੱਕ ਕੋਰੋਨਾ ਦੇ 1049 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 6715 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 20891 ਹੋ ਗਈ ਹੈ ਜਦੋਂ ਕਿ 13659 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267