← ਪਿਛੇ ਪਰਤੋ
ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ
ਚੰਡੀਗੜ੍ਹ, 18 ਮਈ 2024 - ਪੰਜਾਬ ਸਰਕਾਰ ਵੱਲੋਂ ਸੂਬੇ 'ਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸੂਬੇ ਦੇ ਸਕੂਲ 22 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗਣਗੇ।
Total Responses : 25561