← ਪਿਛੇ ਪਰਤੋ
ਚੰਡੀਗੜ੍ਹ, 24 ਅਗਸਤ 2020 - ਪੰਜਾਬ 'ਚ ਸੋਮਵਾਰ ਸ਼ਾਮ ਤੱਕ ਕੋਰੋਨਾ ਕਾਰਨ 43 ਮੌਤਾਂ ਹੋਈਆਂ ਹਨ ਜਦੋਂ ਕਿ 1516 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 13798 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 43284 ਹੋ ਗਈ ਹੈ ਜਦੋਂ ਕਿ 28357 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267