← ਪਿਛੇ ਪਰਤੋ
ਚੰਡੀਗੜ੍ਹ, 2 ਅਪ੍ਰੈਲ 2020 - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 1434 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 47 ਦੀ ਰਿਪੋਰਟ ਪਾਜ਼ਿਟਿਵ, 1236 ਦੀ ਨੈਗੇਟਿਵ ਅਤੇ 151 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਹੋਈ ਹੈ।
Total Responses : 267