ਪੰਜਾਬ 'ਚ ਹੋਰ ਭਿਆਨਕ ਹੋਇਆ ਕੋਰੋਨਾ, 182 ਮੌਤਾਂ ਹੋਈਆਂ ਪਿਛਲੇ 24 ਘੰਟਿਆਂ 'ਚ
ਚੰਡੀਗੜ੍ਹ, 5 ਮਈ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 182 ਮੌਤਾਂ ਹੋਈਆਂ ਹਨ ਜਦੋਂ ਕਿ 7601 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 63007 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 407509 ਹੋ ਗਈ ਹੈ ਜਦੋਂ ਕਿ 334677 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...