← ਪਿਛੇ ਪਰਤੋ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ
ਚੰਡੀਗੜ੍ਹ, 4 ਜੁਲਾਈ 2024:- ਜਸਟਿਸ ਸ਼ੀਲ ਨਾਗੂ, ਜੱਜ, ਮੱਧ ਪ੍ਰਦੇਸ਼ ਹਾਈ ਕੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।
Total Responses : 42