← ਪਿਛੇ ਪਰਤੋ
ਚੰਡੀਗੜ੍ਹ, 16 ਜੁਲਾਈ 2020 - ਪੰਜਾਬ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਉਨ੍ਹਾਂ ਦੇ ਪਤੀ ਅਤੇ ਬੇਟੇ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਬਾਕੀ ਮੰਤਰੀਆਂ ਨੂੰ ਵੀ ਆਪੋ-ਆਪਣੇ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਦੇ ਬਾਕੀ ਕੈਬਨਿਟ ਮੰਤਰੀਆਂ ਵੱਲੋਂ ਵੀ ਆਪਣੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।
Total Responses : 267