← ਪਿਛੇ ਪਰਤੋ
ਚੌਧਰੀ ਮਨਸੂਰ ਘਨੋਕੇ
ਕਾਦੀਆਂ, 9 ਸਤੰਬਰ 2020 - ਪੰਜਾਬ ਨੈਸ਼ਨਲ ਬੈਂਕ ਦਾ ਇੱਕ ਕਰਮਚਾਰੀ ਵੀ ਕੋਰੋਨਾ ਮਰੀਜ਼ ਪਾਇਆ ਗਿਆ ਹੈ। ਜਿਸਦੇ ਕਾਰਨ ਬੈਂਕ ਨੇ ਆਪਣਾ ਕੰਮ ਕਾਜ ਬੰਦ ਕਰ ਦਿੱਤਾ ਹੈ। ਕੱਲ੍ਹ ਵੀ ਸਟੇਟ ਬੈਂਕ ਆਫ਼ ਇੰਡੀਆ ਦੀ ਕਾਦੀਆਂ ਬ੍ਰਾਂਚ ਦਾ ਇੱਕ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਜਿਸਦੇ ਕਾਰਨ ਬੈਂਕ ਨੂੰ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਸੀ। ਕਾਦੀਆਂ 'ਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ।
Total Responses : 267