← ਪਿਛੇ ਪਰਤੋ
ਚੰਡੀਗੜ੍ਹ, 25 ਸਤੰਬਰ 2020 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ।
Total Responses : 267