ਪੰਜਾਬ ਵਿੱਚ ਨੌਂ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਅਗਸਤ, 2024: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 9 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਆਰਡਰ ਕਾਪੀ ਲਈ ਲਿੰਕ 'ਤੇ ਕਲਿੱਕ ਕਰੋ:
https://drive.google.com/file/d/1rO-dSat39Aw-TsiiJSCV5kibwlKR8ciW/view?usp=sharing