← ਪਿਛੇ ਪਰਤੋ
ਪੰਜਾਬ ਸਮੇਤ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਦਾ ਐਲਾਨ
ਚੰਡੀਗੜ੍ਹ, 10 ਜੁਲਾਈ 2024- ਪੰਜਾਬ ਦੀ ਜਲੰਧਰ ਵੈਸਟ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਦਾ ਐਲਾਨ ਚੋਣ ਕਮਿਸ਼ਨ ਦੇ ਵਲੋਂ ਕਰ ਦਿੱਤਾ ਗਿਆ ਹੈ। ਇਨ੍ਹਾਂ ਸੀਟਾਂ ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ।
Total Responses : 25561