← ਪਿਛੇ ਪਰਤੋ
ਚੰਡੀਗੜ੍ਹ, 25 ਅਕਤੂਬਰ, 2016 : ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ 30000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪੰਜਾਬ ਕੈਬਨਿਟ ਦੀ ਚੰਡੀਗੜ੍ਹ ਪੰਜਾਬ ਭਵਨ 'ਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਕੀਤੇ ਗਏ।
Total Responses : 267