← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਵਾਸਤੇ ਐਨ ਓ ਸੀ ਬਾਰੇ ਨੋਟੀਫਿਕੇਸ਼ਨ ਜਾਰੀ, ਪੜ੍ਹੋ ਕਿਥੇ ਲੋੜ ਨਹੀਂ ਐਨ ਓ ਸੀ ਦੀ ਚੰਡੀਗੜ੍ਹ, 27 ਫਰਵਰੀ, 2024: ਪੰਜਾਬ ਸਰਕਾਰ ਨੇ ਰਜਿਸਟਰੀਆਂ ਨੂੰ ਲੈ ਕੇ ਐਨ ਓ ਸੀ ਦੀ ਸ਼ਰਤ ਖਤਮ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤੋਂ ਬਾਅਦ ਹੁਣ ਇਕ ਨੋਟੀਫਿਕੇਸ਼ਨ/ਸਪਸ਼ਟੀਕਰਨ ਜਾਰੀ ਕੀਤਾ ਹੈ। ਇਸ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਆਬਾਦੀ ਦੇਹ ਵਾਲੀਆਂ ਥਾਵਾਂ ’ਤੇ ਰਜਿਸਟਰੀਆਂ ਲਈ ਐਨ ਓ ਸੀ ਦੀ ਜ਼ਰੂਰਤ ਨਹੀਂ ਹੋਵੇਗੀ। ਪੜ੍ਹੋ ਹੁਕਮਾਂ ਦੀ ਕਾਪੀ:
Total Responses : 25561