← ਪਿਛੇ ਪਰਤੋ
ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਪੜ੍ਹੋ ਨਵੀਂਆਂ ਦਰਾਂ ਚੰਡੀਗੜ੍ਹ, 14 ਜੂਨ, 2024: ਪੰਜਾਬ ਰਾਜ ਰੈਗੂਲੇਟਰੀ ਕਮਿਸ਼ਨ ਵੱਲੋਂ ਅੱਜ ਨਵੇਂ ਵਿੱਤੀ ਵਰ੍ਹੇ ਲਈ ਬਿਜਲੀ ਦਰਾਂ ਲਈ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਮੁਤਾਬਕ ਘਰੇਲੂ ਬਿਜਲੀ ਖਪਤਕਾਰਾਂ ਲਈ ਬਿਜਲੀ 10 ਤੋਂ 12 ਪੈਸੇ ਪ੍ਰਤੀ ਯੂਨਿਟ ਮਹਿੰਗੀ ਕੀਤੀ ਗਈ ਹੈ। ਇਹ ਵਾਧਾ 2 ਕਿਲੋਵਾਟ ਤੋਂ 7 ਕਿਲੋਵਾਟ ਤੱਕ ਦੇ ਖਪਤਕਾਰਾਂ ਲਈ ਕੀਤਾ ਗਿਆ ਹੈ। ਇਸਤੇ ਤਰੀਕੇ ਉਦਯੋਗਿਕ ਖਪਤਕਾਰਾਂ ਲਈ ਵੀ ਬਿਜਲੀ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ। ਪੂਰੇ ਵੇਰਵਿਆਂ ਲਈ ਹੇਠ ਲਿਖੇ ਚਾਰਟ ਪੜ੍ਹੋ:
Total Responses : 23