ਨਵੀਂ ਦਿੱਲੀ, 31 ਜਨਵਰੀ 2021 - ਫਰੀਲਾਂਸਰ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਅਤੇ ਸਿੰਘੂ ਸਰਹੱਦ 'ਤੇ ਡਿਊਟੀਆਂ ਦੇ ਰਹੇ ਸਰਕਾਰੀ ਕਰਮਚਾਰੀ ਦੀ ਡਿਊਟੀ ਦੀ 'ਚ ਰੁਕਾਵਟ ਪਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਜਿਸ ਬਾਰੇ ਦਿੱਲੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪਰ ਫਿਲਹਾਲ ਉਸ ਨੂੰ ਸ਼ਿਆਮਪੁਰ ਬਾਦਲੀ ਦੇ ਪੁਲਿਸ ਥਾਣੇ 'ਚ ਰੱਖਿਆ ਗਿਆ ਹੈ।
ਟਵੀਟ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
Freelance journalist Mandeep Poonia has been arrested by Delhi Police for misbehaving with police personnel and obstructing public servant from discharging duties at Singhu border: Delhi Police
— ANI (@ANI) January 31, 2021