← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 16 ਮਈ 2020 - ਜ਼ਿਲ੍ਹੇ ਵਿੱਚ ਤਿੰਨ ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਅੱਜ ਜ਼ਿਲ੍ਹੇ ਵਿੱਚ ਇੱਕ ਡਰਾਈਵਰ ਸਮੇਤ ਚਾਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 56 ਮਾਮਲੇ ਸਾਹਮਣੇ ਆਏ ਹਨ ਅਤੇ ਅੱਜ 39 ਮਰੀਜ਼ ਠੀਕ ਹੋ ਕੇ ਘਰ ਚਲੇ ਗਏ ਹਨ।
Total Responses : 267